ਪੰਜਾਬ

ਪ੍ਰਕਾਸ਼ ਸਿੰਘ ਬਾਦਲ ਦਾ ਪੋਤਰਾ ਵੀ ਸਿਆਸਤ 'ਚ ਕੁੱਦਿਆ..!

May 16, 2019 05:11 PM


ਅਨੰਤਵੀਰ ਸਿੰਘ ਬਾਦਲ ਨੇ  ਹਲਕਾ ਗਿੱਦੜਬਾਹਾ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਦੇ ਦੋ ਚੋਣ ਦਫ਼ਤਰਾਂ ਦਾ ਉਦਘਾਟਨ ਕੀਤਾ।  ਪੰਜਾਬ ਦੀ ਸਿਆਸਤ ਵਿੱਚ ਦਹਾਕਿਆਂ ਤੋਂ ਸਰਗਰਮ ਬਾਦਲ ਪਰਿਵਾਰ ਆਪਣੀ ਇਸ ਰਿਵਾਇਤ ਨੂੰ ਹੋਰ ਅੱਗੇ ਲਿਜਾਣਾ ਚਾਹੁੰਦਾ ਹੈ।  ਇਸੇ ਲਈ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪੋਤਰੇ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ  ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਪੁੱਤਰ ਅਨੰਤਵੀਰ ਸਿੰਘ ਬਾਦਲ ਨੂੰ ਹਲਕੇ-ਫੁਲਕੇ ਸਿਆਸੀ ਕੰਮ ਸੌਂਪੇ ਜਾਣ ਲੱਗੇ ਹਨ।

ਅਨੰਤਵੀਰ ਸਿੰਘ ਬਾਦਲ ਨੇ  ਹਲਕਾ ਗਿੱਦੜਬਾਹਾ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਅਕਾਲੀ ਦਲ ਦੇ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਉਮੀਦਵਾਰ ਗੁਲਜਾਰ ਸਿੰਘ ਰਣੀਕੇ ਦੇ ਦੋ ਚੋਣ ਦਫ਼ਤਰਾਂ ਦਾ ਉਦਘਾਟਨ ਕੀਤਾ। 

Have something to say? Post your comment

 

ਪੰਜਾਬ

ਵੇਰਕਾ ਨੇ ਪਸ਼ੂ ਖੁਰਾਕ ਦੇ ਭਾਅ 80-100 ਰੁਪਏ ਪ੍ਰਤੀ ਕੁਇੰਟਲ ਘਟਾਏ: ਸੁਖਜਿੰਦਰ ਸਿੰਘ ਰੰਧਾਵਾ

ਬਰਗਾੜੀ ਬੇਅਦਬੀਆਂ ਦੀਆਂ ਘਟਨਾਵਾਂ ਦੇ ਦੋਸ਼ੀਆਂ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨਾਮਜ਼ਦ

ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸਾਲ 2019 ਦਾ ਨਤੀਜਾ ਜਾਰੀ

ਸ਼ਰਧਾ ਭਾਵਨਾ ਨਾਲ ਮਿਸਲ ਸ਼ਹੀਦਾਂ ਤਰਨਾ ਦਲ ਵੱਲਾ ਵੱਲੋ ਮਨਾਇਆ ਗਿਆ ਬਰਸੀ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂਸਰ ਸਤਲਾਣੀ ਸਾਹਿਬ ਵਿਖੇ ਬਾਗ ਸਥਾਪਤ

ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਵੱਲੋਂ ਚਾਲੂ ਸੈਸ਼ਨ ਦੇ ਸਾਰੇ ਕੋਰਸਾਂ ਲਈ ਲਈਆਂ ਜਾਣਗੀਆਂ ਪ੍ਰੀਖਿਆਵਾਂ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਯੂਨੀਵਰਸਿਟੀ/ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ, ਵਿਸਥਾਰਤ ਐਲਾਨ ਜਲਦ ਜਾਰੀ ਹੋਵੇਗਾ

ਅਕਾਲੀਆਂ ਨੇ ਕਿਸਾਨੀ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਭੁਗਤ ਕੇ ਪੰਜਾਬ ਦੇ ਹਿੱਤ ਵੇਚੇ-ਕੈਪਟਨ ਅਮਰਿੰਦਰ ਸਿੰਘ

ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਪਾਕਿਸਤਾਨ ਰੇਲ ਹਾਦਸੇ ਵਿੱਚ ਮਰਨ ਵਾਲੇ ਸਿੱਖ ਸ਼ਰਧਾਲੂਆਂ ਦੀਆਂ ਹੋਈਆਂ ਮੌਤਾਂ ਤੇ  ਦੁਖ ਪ੍ਰਗਟਾਇਆ

ਬੇਰੁਜ਼ਗਾਰ ਡੀਪੀਈ ਅਧਿਆਪਕਾਂ 'ਤੇ ਪਰਚਾ ਦਰਜ਼ ਕਰਨ ਦੀ ਨਿਖੇਧੀ,ਸਰਕਾਰ ਰੁਜ਼ਗਾਰ ਦੀ ਮੰਗ ਨੂੰ ਦਬਾਉਣਾ ਚਾਹੁੰਦੀ ਹੈ : ਢਿੱਲਵਾਂ